Text copied!
Bibles in Panjabi

ਉਪਦੇਸ਼ਕ 6:5-7 in Panjabi

Help us?

ਉਪਦੇਸ਼ਕ 6:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਸ ਨੇ ਨਾ ਤਾਂ ਸੂਰਜ ਨੂੰ ਵੇਖਿਆ, ਨਾ ਹੀ ਕਿਸੇ ਗੱਲ ਨੂੰ ਜਾਣਿਆ, ਫੇਰ ਵੀ ਇਸ ਨੂੰ ਉਸ ਮਨੁੱਖ ਦੇ ਨਾਲੋਂ ਵੱਧ ਸੁੱਖ ਹੈ।
6 ਹਾਂ, ਭਾਵੇਂ ਉਹ ਦੋ ਵਾਰੀ ਹਜ਼ਾਰ ਸਾਲਾਂ ਤੱਕ ਜੀਉਂਦਾ ਰਹੇ ਪਰ ਫੇਰ ਵੀ ਉਹ ਕੋਈ ਭਲਿਆਈ ਨਾ ਵੇਖੇ, - ਭਲਾ, ਸਾਰਿਆਂ ਦੇ ਸਾਰੇ ਇੱਕੋ ਸਥਾਨ ਨੂੰ ਨਹੀਂ ਜਾਂਦੇ?
7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
ਉਪਦੇਸ਼ਕ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ