Text copied!
Bibles in Panjabi

ਉਪਦੇਸ਼ਕ 6:7-9 in Panjabi

Help us?

ਉਪਦੇਸ਼ਕ 6:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਮਨੁੱਖ ਦਾ ਸਾਰਾ ਕੰਮ-ਧੰਦਾ ਆਪਣੇ ਢਿੱਡ ਦੇ ਲਈ ਹੈ, ਫੇਰ ਵੀ ਉਸ ਦੀ ਭੁੱਖ ਨਹੀਂ ਮਿਟਦੀ।
8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
ਉਪਦੇਸ਼ਕ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ