Text copied!
Bibles in Panjabi

ਉਪਦੇਸ਼ਕ 6:8-10 in Panjabi

Help us?

ਉਪਦੇਸ਼ਕ 6:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ?
9 ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
10 ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
ਉਪਦੇਸ਼ਕ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ