9ਅੱਖਾਂ ਤੋਂ ਵੇਖ ਲੈਣਾ ਲਾਲਸਾ ਵਿੱਚ ਭਟਕਣ ਨਾਲੋਂ ਚੰਗਾ ਹੈ, ਇਹ ਵੀ ਵਿਅਰਥ ਅਤੇ ਹਵਾ ਦਾ ਫੱਕਣਾ ਹੈ!
10ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।
11ਭਾਵੇਂ ਵਿਅਰਥ ਨੂੰ ਵਧਾਉਣ ਵਾਲੀਆਂ ਬਹੁਤ ਵਸਤੂਆਂ ਹਨ, ਪਰ ਮਨੁੱਖ ਨੂੰ ਕੀ ਲਾਭ ਹੁੰਦਾ ਹੈ?