Text copied!
Bibles in Panjabi

ਉਪਦੇਸ਼ਕ 7:1-3 in Panjabi

Help us?

ਉਪਦੇਸ਼ਕ 7:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਨੇਕਨਾਮੀ ਮਹਿੰਗੇ ਅਤਰ ਨਾਲੋਂ ਅਤੇ ਮਰਨ ਦਾ ਦਿਨ ਜੰਮਣ ਦੇ ਦਿਨ ਨਾਲੋਂ ਚੰਗਾ ਹੈ।
2 ਸੋਗ ਵਾਲੇ ਘਰ ਵਿੱਚ ਜਾਣਾ ਦਾਵਤ ਵਾਲੇ ਘਰ ਵਿੱਚ ਜਾਣ ਨਾਲੋਂ ਚੰਗਾ ਹੈ, ਕਿਉਂ ਜੋ ਸਾਰੇ ਮਨੁੱਖਾਂ ਦਾ ਅੰਤ ਇਹੋ ਹੈ ਅਤੇ ਜੀਉਂਦੇ ਆਪਣੇ ਦਿਲ ਵਿੱਚ ਇਸ ਉੱਤੇ ਵਿਚਾਰ ਕਰਨਗੇ।
3 ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ