Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 7

ਉਪਦੇਸ਼ਕ 7:10-12

Help us?
Click on verse(s) to share them!
10ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
11ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
12ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।

Read ਉਪਦੇਸ਼ਕ 7ਉਪਦੇਸ਼ਕ 7
Compare ਉਪਦੇਸ਼ਕ 7:10-12ਉਪਦੇਸ਼ਕ 7:10-12