Text copied!
Bibles in Panjabi

ਉਪਦੇਸ਼ਕ 7:10-12 in Panjabi

Help us?

ਉਪਦੇਸ਼ਕ 7:10-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।
11 ਵਿਰਾਸਤ ਦੇ ਵਾਂਗੂੰ ਬੁੱਧ ਚੰਗੀ ਹੈ ਅਤੇ ਜਿਉਂਦਿਆਂ ਲਈ ਲਾਭਕਾਰੀ ਹੈ।
12 ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ