Text copied!
Bibles in Panjabi

ਉਪਦੇਸ਼ਕ 7:12-14 in Panjabi

Help us?

ਉਪਦੇਸ਼ਕ 7:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।
13 ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ?
14 ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ