Text copied!
Bibles in Panjabi

ਉਪਦੇਸ਼ਕ 7:14-18 in Panjabi

Help us?

ਉਪਦੇਸ਼ਕ 7:14-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।
15 ਮੈਂ ਆਪਣੇ ਵਿਅਰਥ ਦੇ ਦਿਨਾਂ ਵਿੱਚ ਇਹ ਸਭ ਕੁਝ ਦੇਖਿਆ, ਇੱਕ ਧਰਮੀ ਹੈ ਜੋ ਆਪਣੀ ਧਾਰਮਿਕਤਾ ਵਿੱਚ ਨਾਸ ਹੋ ਜਾਂਦਾ ਹੈ ਅਤੇ ਇੱਕ ਦੁਸ਼ਟ ਹੈ ਜੋ ਆਪਣੀ ਦੁਸ਼ਟਤਾ ਵਿੱਚ ਲੰਮੀ ਉਮਰ ਭੋਗਦਾ ਹੈ।
16 ਵਧੇਰੇ ਧਰਮੀ ਨਾ ਬਣ ਅਤੇ ਨਾ ਹੀ ਵਧੇਰੇ ਬੁੱਧਵਾਨ ਹੋ, ਆਪਣੇ ਆਪ ਨੂੰ ਨਾਸ ਕਰਨ ਦੀ ਤੈਨੂੰ ਕੀ ਲੋੜ ਹੈ?
17 ਵਧੇਰੇ ਦੁਸ਼ਟ ਨਾ ਬਣ ਅਤੇ ਨਾ ਹੀ ਮੂਰਖ ਹੋ, ਤੂੰ ਸਮੇਂ ਤੋਂ ਪਹਿਲਾਂ ਕਿਉਂ ਮਰੇਂ?
18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ