Text copied!
Bibles in Panjabi

ਉਪਦੇਸ਼ਕ 7:19-23 in Panjabi

Help us?

ਉਪਦੇਸ਼ਕ 7:19-23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ।
20 ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
21 ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
22 ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!
23 ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ