Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 7

ਉਪਦੇਸ਼ਕ 7:20-22

Help us?
Click on verse(s) to share them!
20ਧਰਤੀ ਉੱਤੇ ਅਜਿਹਾ ਧਰਮੀ ਮਨੁੱਖ ਕੋਈ ਨਹੀਂ, ਜੋ ਭਲਿਆਈ ਹੀ ਕਰੇ ਅਤੇ ਪਾਪ ਨਾ ਕਰੇ।
21ਸਾਰੀਆਂ ਗੱਲਾਂ ਜੋ ਆਖੀਆਂ ਜਾਂਦੀਆਂ ਹਨ, ਉਨ੍ਹਾਂ ਉੱਤੇ ਮਨ ਨਾ ਲਾ, ਕਿਤੇ ਤੂੰ ਆਪਣੇ ਦਾਸ ਨੂੰ ਤੈਨੂੰ ਸਰਾਪ ਦਿੰਦੇ ਹੋਏ ਸੁਣੇਂ!
22ਕਿਉਂ ਜੋ ਤੂੰ ਆਪਣੇ ਮਨ ਵਿੱਚ ਜਾਣਦਾ ਹੈਂ, ਜੋ ਤੂੰ ਵੀ ਕਈ ਵਾਰੀ ਇਸੇ ਤਰ੍ਹਾਂ ਦੂਸਰਿਆਂ ਨੂੰ ਸਰਾਪ ਦਿੱਤਾ ਹੈ!

Read ਉਪਦੇਸ਼ਕ 7ਉਪਦੇਸ਼ਕ 7
Compare ਉਪਦੇਸ਼ਕ 7:20-22ਉਪਦੇਸ਼ਕ 7:20-22