Text copied!
Bibles in Panjabi

ਉਪਦੇਸ਼ਕ 7:26-28 in Panjabi

Help us?

ਉਪਦੇਸ਼ਕ 7:26-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ
27 ਉਪਦੇਸ਼ਕ ਆਖਦਾ ਹੈ, ਵੇਖੋ, ਮੈਂ ਇੱਕ ਗੱਲ ਨੂੰ ਦੂਜੀ ਗੱਲ ਦੇ ਨਾਲ ਜੋੜ ਕੇ ਇਹ ਖੋਜ ਕੱਢੀ ਹੈ।
28 ਜਿਸ ਨੂੰ ਹੁਣ ਤੱਕ ਮੇਰਾ ਮਨ ਭਾਲਦਾ ਰਹਿੰਦਾ ਹੈ, ਪਰ ਮੈਨੂੰ ਨਹੀਂ ਮਿਲਿਆ: ਹਜ਼ਾਰਾਂ ਵਿੱਚੋਂ ਮੈਂ ਇੱਕ ਮਨੁੱਖ ਨੂੰ ਲੱਭਿਆ ਹੈ ਪਰ ਇੱਕ ਵੀ ਇਸਤਰੀ ਮੈਨੂੰ ਇਹਨਾਂ ਸਾਰਿਆਂ ਵਿੱਚੋਂ ਨਹੀਂ ਲੱਭੀ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ