Text copied!
Bibles in Panjabi

ਉਪਦੇਸ਼ਕ 7:3-5 in Panjabi

Help us?

ਉਪਦੇਸ਼ਕ 7:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ।
4 ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
5 ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
ਉਪਦੇਸ਼ਕ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ