Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਉਪਦੇਸ਼ਕ - ਉਪਦੇਸ਼ਕ 7

ਉਪਦੇਸ਼ਕ 7:4-6

Help us?
Click on verse(s) to share them!
4ਬੁੱਧਵਾਨ ਦਾ ਦਿਲ ਸੋਗ ਵਾਲੇ ਘਰ ਵੱਲ ਲੱਗਿਆ ਰਹਿੰਦਾ ਹੈ, ਪਰ ਮੂਰਖ ਦਾ ਦਿਲ ਅਨੰਦ ਦੇ ਘਰ ਵਿੱਚ ਲੱਗਾ ਰਹਿੰਦਾ ਹੈ।
5ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ।
6ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ।

Read ਉਪਦੇਸ਼ਕ 7ਉਪਦੇਸ਼ਕ 7
Compare ਉਪਦੇਸ਼ਕ 7:4-6ਉਪਦੇਸ਼ਕ 7:4-6