Text copied!
Bibles in Panjabi

ਉਪਦੇਸ਼ਕ 8:3-7 in Panjabi

Help us?

ਉਪਦੇਸ਼ਕ 8:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਰਾਜਾ ਦੇ ਹਜ਼ੂਰੋਂ ਜਾਣ ਦੀ ਛੇਤੀ ਨਾ ਕਰ, ਅਤੇ ਕਿਸੇ ਬੁਰੇ ਕੰਮ ਦੇ ਲਈ ਜ਼ਿੱਦ ਨਾ ਕਰ, ਕਿਉਂਕਿ ਜੋ ਕੁਝ ਉਹ ਨੂੰ ਭਾਉਂਦਾ ਹੈ ਓਹੀ ਕਰਦਾ ਹੈ,
4 ਇਸ ਲਈ ਜੋ ਰਾਜੇ ਦੀ ਆਗਿਆ ਵਿੱਚ ਸਮਰੱਥਾ ਹੈ, ਅਤੇ ਕੌਣ ਉਹ ਨੂੰ ਕਹਿ ਸਕਦਾ ਹੈ ਕਿ ਤੂੰ ਕੀ ਕਰਦਾ ਹੈਂ?
5 ਉਹ ਜੋ ਆਗਿਆ ਮੰਨਦਾ ਹੈ, ਬੁਰਿਆਈ ਤੋਂ ਬਚੇਗਾ ਅਤੇ ਬੁੱਧਵਾਨ ਦਾ ਮਨ ਸਮੇਂ ਅਤੇ ਵਿਧੀ ਨੂੰ ਜਾਣਦਾ ਹੈ
6 ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ
7 ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
ਉਪਦੇਸ਼ਕ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ