Text copied!
Bibles in Panjabi

ਉਪਦੇਸ਼ਕ 8:7-8 in Panjabi

Help us?

ਉਪਦੇਸ਼ਕ 8:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
8 ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
ਉਪਦੇਸ਼ਕ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ