Text copied!
Bibles in Panjabi

ਉਪਦੇਸ਼ਕ 8:7-9 in Panjabi

Help us?

ਉਪਦੇਸ਼ਕ 8:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਨਹੀਂ ਜਾਣਦਾ ਕਿ ਕੀ ਹੋਣ ਵਾਲਾ ਹੈ ਅਤੇ ਉਹ ਨੂੰ ਕੌਣ ਦੱਸ ਸਕਦਾ ਹੈ ਕਿ ਕਿਵੇਂ ਹੋਵੇਗਾ?
8 ਕਿਸੇ ਮਨੁੱਖ ਦਾ ਆਤਮਾ ਦੇ ਉੱਤੇ ਕੋਈ ਵੱਸ ਨਹੀਂ ਕਿ ਉਹ ਆਤਮਾ ਨੂੰ ਰੋਕ ਸਕੇ ਅਤੇ ਨਾ ਮਰਨ ਦੇ ਦਿਨ ਦੇ ਉੱਤੇ ਉਹ ਦਾ ਕੋਈ ਅਧਿਕਾਰ ਹੈ। ਜਿਵੇਂ ਲੜਾਈ ਦੇ ਦਿਨ ਵਿੱਚੋਂ ਛੁਟਕਾਰਾ ਨਹੀਂ ਹੁੰਦਾ, ਉਸੇ ਤਰ੍ਹਾਂ ਹੀ ਬੁਰਿਆਈ ਬੁਰਿਆਰ ਨੂੰ ਨਹੀਂ ਛੁਡਾਵੇਗੀ
9 ਇਹ ਸਭ ਕੁਝ ਮੈਂ ਦੇਖਿਆ ਅਤੇ ਆਪਣਾ ਮਨ ਸਾਰਿਆਂ ਕੰਮਾਂ ਉੱਤੇ ਲਾਇਆ, ਜੋ ਸੂਰਜ ਦੇ ਹੇਠ ਹੁੰਦੇ ਹਨ - ਅਜਿਹਾ ਵੇਲਾ ਹੈ ਜਿਹ ਦੇ ਵਿੱਚ ਇੱਕ ਮਨੁੱਖ ਦੂਜੇ ਨੂੰ ਆਗਿਆ ਦੇ ਕੇ ਆਪਣਾ ਹੀ ਨੁਕਸਾਨ ਕਰਦਾ ਹੈ।
ਉਪਦੇਸ਼ਕ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ