Text copied!
Bibles in Panjabi

ਉਪਦੇਸ਼ਕ 9:1-2 in Panjabi

Help us?

ਉਪਦੇਸ਼ਕ 9:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਹਨਾਂ ਸਾਰੀਆਂ ਗੱਲਾਂ ਵੱਲ ਮੈਂ ਆਪਣਾ ਮਨ ਲਾਇਆ ਅਤੇ ਸਭਨਾਂ ਦੀ ਭਾਲ ਕੀਤੀ ਅਤੇ ਜਾਣ ਲਿਆ ਕਿ ਧਰਮੀ ਅਤੇ ਬੁੱਧਵਾਨ ਅਤੇ ਉਨ੍ਹਾਂ ਦੇ ਕੰਮ ਪਰਮੇਸ਼ੁਰ ਦੇ ਹੱਥ ਵਿੱਚ ਹਨ। ਮਨੁੱਖ ਨਹੀਂ ਜਾਣਦਾ ਕਿ ਪ੍ਰੀਤ ਹੋਵੇਗੀ ਜਾਂ ਵੈਰ ਹੋਵੇਗਾ, ਸਭ ਕੁਝ ਉਹ ਦੇ ਅੱਗੇ ਹੈ।
2 ਸਭ ਕੁਝ ਸਾਰਿਆਂ ਉੱਤੇ ਇੱਕੋ ਜਿਹਾ ਵਾਪਰਦਾ ਹੈ। ਧਰਮੀ ਅਤੇ ਦੁਸ਼ਟ ਉੱਤੇ, ਭਲੇਮਾਣਸ, ਪਾਕ ਅਤੇ ਪਲੀਤ ਉੱਤੇ, ਜਿਹੜਾ ਬਲੀ ਚੜ੍ਹਾਉਂਦਾ ਹੈ, ਉਸ ਉੱਤੇ ਅਤੇ ਜਿਹੜਾ ਬਲੀ ਨਹੀਂ ਚੜ੍ਹਾਉਂਦਾ, ਉਸ ਉੱਤੇ ਇੱਕੋ ਜਿਹੀ ਗੱਲ ਵਾਪਰਦੀ ਹੈ, ਜਿਸ ਤਰ੍ਹਾਂ ਦਾ ਭਲਾਮਾਣਸ ਹੈ, ਉਸੇ ਤਰ੍ਹਾਂ ਦਾ ਹੀ ਪਾਪੀ ਹੈ, ਜਿਸ ਤਰ੍ਹਾਂ ਦਾ ਸਹੁੰ ਚੁੱਕਣ ਵਾਲਾ ਹੈ, ਉਸੇ ਤਰ੍ਹਾਂ ਦਾ ਹੀ ਉਹ ਹੈ ਜੋ ਸਹੁੰ ਤੋਂ ਡਰਦਾ ਹੈ
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ