Text copied!
Bibles in Panjabi

ਉਪਦੇਸ਼ਕ 9:12 in Panjabi

Help us?

ਉਪਦੇਸ਼ਕ 9:12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ