Text copied!
Bibles in Panjabi

ਉਪਦੇਸ਼ਕ 9:14-17 in Panjabi

Help us?

ਉਪਦੇਸ਼ਕ 9:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ।
15 ਉਹ ਦੇ ਵਿੱਚ ਇੱਕ ਕੰਗਾਲ ਪਰ ਬੁੱਧਵਾਨ ਮਨੁੱਖ ਮਿਲਿਆ, ਜਿਸ ਨੇ ਆਪਣੀ ਬੁੱਧ ਨਾਲ ਉਸ ਸ਼ਹਿਰ ਨੂੰ ਬਚਾ ਲਿਆ, ਤਾਂ ਵੀ ਕਿਸੇ ਮਨੁੱਖ ਨੇ ਉਸ ਕੰਗਾਲ ਨੂੰ ਯਾਦ ਨਾ ਰੱਖਿਆ।
16 ਤਦ ਮੈਂ ਆਖਿਆ ਕਿ ਜ਼ੋਰ ਨਾਲੋਂ ਬੁੱਧ ਚੰਗੀ ਹੈ, ਤਾਂ ਵੀ ਕੰਗਾਲ ਦੀ ਬੁੱਧ ਤੁੱਛ ਸਮਝੀ ਜਾਂਦੀ ਹੈ ਅਤੇ ਉਹ ਦੀਆਂ ਗੱਲਾਂ ਸੁਣੀਆਂ ਨਹੀਂ ਜਾਂਦੀਆਂ।
17 ਬੁੱਧਵਾਨਾਂ ਦੀਆਂ ਹੌਲੀ ਆਖੀਆਂ ਹੋਈਆਂ ਗੱਲਾਂ, ਮੂਰਖਾਂ ਦੇ ਹਾਕਮ ਦੇ ਰੌਲ਼ੇ ਨਾਲੋਂ ਵਧੇਰੇ ਸੁਣੀਆਂ ਜਾਂਦੀਆਂ ਹਨ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ