Text copied!
Bibles in Panjabi

ਉਪਦੇਸ਼ਕ 9:4-6 in Panjabi

Help us?

ਉਪਦੇਸ਼ਕ 9:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹੜਾ ਸਾਰੇ ਜੀਉਂਦਿਆਂ ਵਿੱਚ ਹੈ ਉਹ ਦੇ ਲਈ ਆਸ ਹੈ, ਕਿਉਂ ਜੋ ਮਰੇ ਹੋਏ ਸ਼ੇਰ ਨਾਲੋਂ ਜੀਉਂਦਾ ਕੁੱਤਾ ਚੰਗਾ ਹੈ।
5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ