Text copied!
Bibles in Panjabi

ਉਪਦੇਸ਼ਕ 9:5-8 in Panjabi

Help us?

ਉਪਦੇਸ਼ਕ 9:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ।
6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ।
7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ।
8 ਤੇਰੇ ਕੱਪੜੇ ਸਦਾ ਚਿੱਟੇ ਹੋਣ ਅਤੇ ਤੇਰੇ ਸਿਰ ਉੱਤੇ ਤੇਲ ਦੀ ਘਾਟ ਨਾ ਹੋਵੇ।
ਉਪਦੇਸ਼ਕ 9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ