Text copied!
Bibles in Panjabi

ਕਹਾਉਤਾਂ 10:10-14 in Panjabi

Help us?

ਕਹਾਉਤਾਂ 10:10-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
11 ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
12 ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
13 ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ