Text copied!
Bibles in Panjabi

ਕਹਾਉਤਾਂ 10:12-14 in Panjabi

Help us?

ਕਹਾਉਤਾਂ 10:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਵੈਰ ਝਗੜੇ ਛੇੜਦਾ ਹੈ, ਪਰੰਤੂ ਪ੍ਰੇਮ ਸਾਰਿਆਂ ਅਪਰਾਧਾਂ ਨੂੰ ਢੱਕ ਲੈਂਦਾ ਹੈ।
13 ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ