Text copied!
Bibles in Panjabi

ਕਹਾਉਤਾਂ 10:13-15 in Panjabi

Help us?

ਕਹਾਉਤਾਂ 10:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਸਮਝ ਵਾਲੇ ਦਿਆਂ ਬੁੱਲ੍ਹਾਂ ਉੱਤੇ ਬੁੱਧ ਲੱਭਦੀ ਹੈ, ਅਤੇ ਬੇਸਮਝ ਦੀ ਪਿੱਠ ਲਈ ਸੋਟੀ ਹੈ।
14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ।
15 ਧਨੀ ਦਾ ਧਨ ਉਹ ਦਾ ਪੱਕਾ ਨਗਰ ਹੈ, ਪਰ ਕੰਗਾਲਾਂ ਦੀ ਕੰਗਾਲੀ ਉਹਨਾਂ ਦੇ ਵਿਨਾਸ਼ ਦਾ ਕਾਰਨ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ