Text copied!
Bibles in Panjabi

ਕਹਾਉਤਾਂ 10:17-19 in Panjabi

Help us?

ਕਹਾਉਤਾਂ 10:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
19 ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ