Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 10

ਕਹਾਉਤਾਂ 10:17-20

Help us?
Click on verse(s) to share them!
17ਜਿਹੜਾ ਸਿੱਖਿਆ ਨੂੰ ਮੰਨਦਾ ਹੈ ਉਹ ਤਾਂ ਜੀਵਨ ਦੇ ਰਾਹ ਉੱਤੇ ਹੈ, ਪਰ ਜਿਹੜਾ ਤਾੜਨਾ ਨੂੰ ਰੱਦ ਕਰਦਾ ਹੈ ਉਹ ਰਾਹ ਤੋਂ ਭੁੱਲਿਆ ਹੋਇਆ ਹੈ।
18ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
19ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
20ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।

Read ਕਹਾਉਤਾਂ 10ਕਹਾਉਤਾਂ 10
Compare ਕਹਾਉਤਾਂ 10:17-20ਕਹਾਉਤਾਂ 10:17-20