Text copied!
Bibles in Panjabi

ਕਹਾਉਤਾਂ 10:18-22 in Panjabi

Help us?

ਕਹਾਉਤਾਂ 10:18-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।
19 ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
20 ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
21 ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ