Text copied!
Bibles in Panjabi

ਕਹਾਉਤਾਂ 10:19-21 in Panjabi

Help us?

ਕਹਾਉਤਾਂ 10:19-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਿੱਥੇ ਬਹੁਤੀਆਂ ਗੱਲਾਂ ਹੁੰਦੀਆਂ ਹਨ, ਉੱਥੇ ਅਪਰਾਧ ਵੀ ਹੁੰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਰੋਕ ਰੱਖਦਾ ਹੈ ਉਹ ਬੁੱਧਵਾਨ ਹੈ।
20 ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
21 ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ