Text copied!
Bibles in Panjabi

ਕਹਾਉਤਾਂ 10:2-6 in Panjabi

Help us?

ਕਹਾਉਤਾਂ 10:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬਦੀ ਨਾਲ ਇਕੱਠੇ ਕੀਤੇ ਖ਼ਜ਼ਾਨਿਆਂ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।
3 ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
4 ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
5 ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ