Text copied!
Bibles in Panjabi

ਕਹਾਉਤਾਂ 10:20-24 in Panjabi

Help us?

ਕਹਾਉਤਾਂ 10:20-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਧਰਮੀ ਦੇ ਬੋਲ ਖਰੀ ਚਾਂਦੀ ਹਨ, ਪਰ ਦੁਸ਼ਟ ਦਾ ਮਨ ਤੁੱਛ ਹੈ।
21 ਧਰਮੀ ਦੇ ਬੋਲ ਬਹੁਤਿਆਂ ਨੂੰ ਰਜਾਉਂਦੇ ਹਨ, ਪਰ ਮੂਰਖ ਬੇਸਮਝੀ ਦੇ ਕਾਰਨ ਮਰਦੇ ਹਨ।
22 ਯਹੋਵਾਹ ਦੀ ਬਰਕਤ ਧਨੀ ਬਣਾਉਂਦੀ ਹੈ, ਅਤੇ ਉਸ ਦੇ ਨਾਲ ਉਹ ਦੁੱਖ ਨਹੀਂ ਮਿਲਾਉਂਦਾ।
23 ਮੂਰਖ ਲਈ ਤਾਂ ਪਾਪ ਕਰਨਾ ਹਾਸੇ ਦੀ ਗੱਲ ਹੈ, ਪਰ ਸਮਝ ਵਾਲੇ ਮਨੁੱਖ ਵਿੱਚ ਬੁੱਧ ਪਾਈ ਜਾਂਦੀ ਹੈ।
24 ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ