Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 10

ਕਹਾਉਤਾਂ 10:26-28

Help us?
Click on verse(s) to share them!
26ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।

Read ਕਹਾਉਤਾਂ 10ਕਹਾਉਤਾਂ 10
Compare ਕਹਾਉਤਾਂ 10:26-28ਕਹਾਉਤਾਂ 10:26-28