Text copied!
Bibles in Panjabi

ਕਹਾਉਤਾਂ 10:26-28 in Panjabi

Help us?

ਕਹਾਉਤਾਂ 10:26-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਜਿਵੇਂ ਦੰਦਾਂ ਲਈ ਸਿਰਕਾ ਅਤੇ ਅੱਖਾਂ ਲਈ ਧੂੰਆਂ ਹੈ, ਉਸੇ ਤਰ੍ਹਾਂ ਹੀ ਆਲਸੀ ਆਪਣੇ ਭੇਜਣ ਵਾਲਿਆਂ ਲਈ ਹੈ।
27 ਯਹੋਵਾਹ ਦਾ ਭੈਅ ਉਮਰ ਵਧਾਉਂਦਾ ਹੈ, ਪਰ ਦੁਸ਼ਟਾਂ ਦੀ ਉਮਰ ਥੋੜ੍ਹੀ ਹੋਵੇਗੀ।
28 ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ