Text copied!
Bibles in Panjabi

ਕਹਾਉਤਾਂ 10:3-4 in Panjabi

Help us?

ਕਹਾਉਤਾਂ 10:3-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ।
4 ਆਲਸੀ ਹੱਥ ਕੰਗਾਲ ਕਰਦਾ ਹੈ, ਪਰ ਉੱਦਮੀ ਦਾ ਹੱਥ ਧਨੀ ਬਣਾ ਦਿੰਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ