Text copied!
Bibles in Panjabi

ਕਹਾਉਤਾਂ 10:5-10 in Panjabi

Help us?

ਕਹਾਉਤਾਂ 10:5-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ