Text copied!
Bibles in Panjabi

ਕਹਾਉਤਾਂ 10:5-9 in Panjabi

Help us?

ਕਹਾਉਤਾਂ 10:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਜਿਹੜਾ ਧੁੱਪ ਦੇ ਵੇਲੇ ਇਕੱਠਾ ਕਰਦਾ ਹੈ ਉਹ ਸਿਆਣਾ ਪੁੱਤਰ ਹੈ, ਪਰ ਜਿਹੜਾ ਵਾਢੀ ਦੇ ਵੇਲੇ ਸੁੱਤਾ ਰਹਿੰਦਾ ਹੈ, ਉਹ ਸ਼ਰਮਿੰਦਾ ਕਰਨ ਵਾਲਾ ਪੁੱਤਰ ਹੈ।
6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ