Text copied!
Bibles in Panjabi

ਕਹਾਉਤਾਂ 10:6-11 in Panjabi

Help us?

ਕਹਾਉਤਾਂ 10:6-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਧਰਮੀ ਦੇ ਸਿਰ ਉੱਤੇ ਬਹੁਤ ਅਸੀਸਾਂ ਹੁੰਦੀਆਂ ਹਨ, ਪਰ ਜ਼ੁਲਮ ਦੁਸ਼ਟਾਂ ਦੇ ਮੂੰਹ ਨੂੰ ਢੱਕ ਲੈਂਦਾ ਹੈ।
7 ਧਰਮੀ ਦੀ ਯਾਦ ਮੁਬਾਰਕ ਹੈ, ਪਰ ਦੁਸ਼ਟਾਂ ਦਾ ਨਾਮ ਮਿਟ ਜਾਵੇਗਾ।
8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ।
9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
11 ਧਰਮੀ ਦਾ ਮੂੰਹ ਜੀਵਨ ਦਾ ਚਸ਼ਮਾ ਹੈ, ਪਰ ਦੁਸ਼ਟਾਂ ਦੇ ਮੂੰਹ ਨੂੰ ਜ਼ੁਲਮ ਢੱਕ ਲੈਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ