Text copied!
Bibles in Panjabi

ਕਹਾਉਤਾਂ 10:9-10 in Panjabi

Help us?

ਕਹਾਉਤਾਂ 10:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ।
10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ।
ਕਹਾਉਤਾਂ 10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ