Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:1-3

Help us?
Click on verse(s) to share them!
1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ।
2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:1-3ਕਹਾਉਤਾਂ 11:1-3