Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:11-14

Help us?
Click on verse(s) to share them!
11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:11-14ਕਹਾਉਤਾਂ 11:11-14