Text copied!
Bibles in Panjabi

ਕਹਾਉਤਾਂ 11:12-14 in Panjabi

Help us?

ਕਹਾਉਤਾਂ 11:12-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ।
13 ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ।
14 ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ