Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:15-17

Help us?
Click on verse(s) to share them!
15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:15-17ਕਹਾਉਤਾਂ 11:15-17