Text copied!
Bibles in Panjabi

ਕਹਾਉਤਾਂ 11:15-17 in Panjabi

Help us?

ਕਹਾਉਤਾਂ 11:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ।
16 ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17 ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ