Text copied!
Bibles in Panjabi

ਕਹਾਉਤਾਂ 11:16-17 in Panjabi

Help us?

ਕਹਾਉਤਾਂ 11:16-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ।
17 ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ