Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:17-19

Help us?
Click on verse(s) to share them!
17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ।
18ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ।
19ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:17-19ਕਹਾਉਤਾਂ 11:17-19