Text copied!
Bibles in Panjabi

ਕਹਾਉਤਾਂ 11:19-20 in Panjabi

Help us?

ਕਹਾਉਤਾਂ 11:19-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ।
20 ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ