Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:2-4

Help us?
Click on verse(s) to share them!
2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ।
3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ ਕਰੇਗੀ।
4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:2-4ਕਹਾਉਤਾਂ 11:2-4