Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:20-23

Help us?
Click on verse(s) to share them!
20ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ।
21ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:20-23ਕਹਾਉਤਾਂ 11:20-23