Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 11

ਕਹਾਉਤਾਂ 11:21-24

Help us?
Click on verse(s) to share them!
21ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।

Read ਕਹਾਉਤਾਂ 11ਕਹਾਉਤਾਂ 11
Compare ਕਹਾਉਤਾਂ 11:21-24ਕਹਾਉਤਾਂ 11:21-24