Text copied!
Bibles in Panjabi

ਕਹਾਉਤਾਂ 11:21-24 in Panjabi

Help us?

ਕਹਾਉਤਾਂ 11:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ।
22 ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਣ ਹੈ।
23 ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ।
24 ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ